ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੀਆਂ ਸਿੱਖਿਅਕ ਸੰਸਥਾਵਾਂ ਦੇ ਸਟਾਫ ਵੱਲੋਂ ਵੀ 41.51 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।