ਕੇਂਦਰ ਸਰਕਾਰ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਕਾਰਨ ਐਸਜੀਪੀਸੀ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ।