ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤਾਂ ਲਈ ਲੱਖਾਂ ਦੀ ਸਹਾਇਤਾ ਰਾਸ਼ੀ ਕੀਤੀ ਇਕੱਠੀ, ਡੀਜ਼ਲ ਮੁਹੱਈਆ ਕਰਵਾ ਕੇ ਬੰਨ੍ਹਾਂ ਦੀ ਮੁਰੰਮਤ ਵਿੱਚ ਦਿੱਤਾ ਸਹਿਯੋਗ।