ਬੰਦੀ ਸਿੰਘਾਂ ਦੀ ਹਾਲਤ ਜਾਣਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਦਮ ਚੁੱਕਿਆ ਗਿਆ। ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ।