ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਦੇ ਰਹਿਣ ਵਾਲੇ ਇੱਕ ਮਾਨਸਿਕ ਤੌਰ 'ਤੇ ਪਰੇਸ਼ਾਨ ਨੌਜਵਾਨ ਦੀ ਮੌਤ ਹੋ ਗਈ।